Saturday, January 18, 2025
 

ਸਿਆਸੀ

ਪੀਐਮ ਮੋਦੀ ਦੀ ਨਾਮਜ਼ਦਗੀ ਵਿੱਚ 12 ਰਾਜਾਂ ਦੇ ਮੁੱਖ ਮੰਤਰੀ ਹੋਣਗੇ ਸ਼ਾਮਲ

May 13, 2024 11:09 AM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਮੰਗਲਵਾਰ ਨੂੰ ਵਾਰਾਣਸੀ ਵਿੱਚ ਨਾਮਜ਼ਦਗੀ ਦਾਖ਼ਲ ਕਰਨਗੇ। ਨਾਮਜ਼ਦਗੀ ਭਰਨ ਦੌਰਾਨ 12 ਰਾਜਾਂ ਦੇ ਮੁੱਖ ਮੰਤਰੀ ਵੀ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਮੋਦੀ ਗੰਗਾ ਸਪਤਮੀ ਦੇ ਸ਼ੁਭ ਮੌਕੇ 'ਤੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਭਾਜਪਾ ਇਸ ਰਾਹੀਂ ਏਕਤਾ ਦਿਖਾਉਣ ਦੀ ਕੋਸ਼ਿਸ਼ ਕਰੇਗੀ। ਇੰਨਾ ਹੀ ਨਹੀਂ ਐਨਡੀਏ ਵਿੱਚ ਸ਼ਾਮਲ ਸਾਰੀਆਂ ਪਾਰਟੀਆਂ ਦੇ ਆਗੂ ਵੀ ਮੌਜੂਦ ਰਹਿਣਗੇ। ਇਸ ਵਿੱਚ 12 ਰਾਜਾਂ ਦੇ ਮੁੱਖ ਮੰਤਰੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ, 20 ਕੇਂਦਰੀ ਮੰਤਰੀ, ਯੂਪੀ ਸਰਕਾਰ ਦੇ ਮੰਤਰੀ ਅਤੇ ਕਈ ਸੰਸਦ ਮੈਂਬਰ-ਵਿਧਾਇਕ ਸ਼ਾਮਲ ਹੋਣਗੇ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

 
 
 
 
Subscribe