ਜੰਮੂ-ਕਸ਼ਮੀਰ: ਮੱਧ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਦੇ ਸੋਨਮਰਗ ਇਲਾਕੇ ਵਿੱਚ ਸੋਮਵਾਰ ਸ਼ਾਮ ਨੂੰ ਅੱਗ ਲੱਗਣ ਦੀ ਘਟਨਾ ਵਿੱਚ ਇੱਕ ਹੋਟਲ ਨੁਕਸਾਨਿਆ ਗਿਆ।