ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ 'ਚ ਛੇਵੇਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ ਦੇ ਛੇਵੇਂ ਦੋਸ਼ੀ ਨੂੰ ਹਰਿਆਣਾ ਦੇ ਫਤਿਹਾਬਾਦ ਤੋਂ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਨੂੰ ਅੱਜ ਮਕੋਕਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।