ਕੱਲ੍ਹ ਯਾਨੀ ਸ਼ਨੀਵਾਰ ਨੂੰ ਦਿੱਲੀ ਦੀਆਂ ਸਾਰੀਆਂ ਸੀਟਾਂ 'ਤੇ ਚੋਣਾਂ ਹਨ। ਇਸ ਨੂੰ ਧਿਆਨ 'ਚ ਰੱਖਦੇ ਹੋਏ ਦਿੱਲੀ ਮੈਟਰੋ ਨੇ ਵੱਡਾ ਫੈਸਲਾ ਲਿਆ ਹੈ। ਦਿੱਲੀ ਵਿੱਚ ਕੱਲ੍ਹ ਸਵੇਰੇ 4 ਵਜੇ ਤੋਂ ਯਾਤਰੀਆਂ ਲਈ ਮੈਟਰੋ ਸੇਵਾ ਸ਼ੁਰੂ ਹੋ ਜਾਵੇਗੀ।