ਦਿੱਲੀ ਦੇ ਨੇਰੋਜੀ ਨਗਰ ਵਿੱਚ ਅੱਜ ਸਵੇਰੇ ਦੋ ਡੀਟੀਸੀ ਬੱਸਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਇੱਕ ਬੱਸ ਦੂਜੀ ਬੱਸ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਹੋਰ ਜਾਣਕਾਰੀ ਦੀ ਉਡੀਕ ਹੈ। ਇਹ ਜਾਣਕਾਰੀ ਦਿੱਲੀ ਪੁਲਿਸ ਨੇ ਦਿੱਤੀ ਹੈ।