ਦਿੱਲੀ ਦੇ ਦਵਾਰਕਾ ਸੈਕਟਰ 18 ਸਥਿਤ ਇਕ ਅਪਾਰਟਮੈਂਟ ਦੀ 10ਵੀਂ ਮੰਜ਼ਿਲ 'ਤੇ ਅੱਗ ਲੱਗ ਗਈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ ਹੈ। ਕੋਈ ਜਾਨੀ ਨੁਕਸਾਨ ਨਹੀਂ ਹੋਇਆ।