Friday, November 22, 2024
 

ਪੰਜਾਬ

ਕੋਰੋਨਾ ਵਾਇਰਸ ਦੇ 4 ਨਵੇਂ ਕੇਸਾਂ ਦੀ ਪੁਸ਼ਟੀ

May 17, 2020 02:28 PM
 ਫਰੀਦਕੋਟ  : ਫਰੀਦਕੋਟ ਵਿਚ ਕੋਰੋਨਾ ਵਾਇਰਸ ਦੇ ਚਾਰ ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਨਵੇਂ ਆਏ ਕੋਰੋਨਾ ਪਾਜ਼ੇਟਿਵ ਮਰੀਜ਼ ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂ ਹਨ। ਫਰੀਦਕੋਟ ਵਿਚ ਹੁਣ ਤੱਕ ਕੋਰੋਨਾ ਮਰੀਜ਼ਾਂ ਦੀ ਗਿਣਤੀ 60 ਹੋ ਗਈ, ਜਿਨ੍ਹਾਂ ਵਿਚੋਂ 45 ਮਰੀਜ਼ਾਂ ਨੂੰ ਸਿਹਤਯਾਬ ਹੋਣ ਤੋਂ ਬਾਅਦ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ ਜਦਕਿ 15 ਕੇਸ ਅਜੇ ਵੀ ਐਕਟਿਵ ਹਨ। ਜਿਨ੍ਹਾਂ ਦਾ ਡਾਕਟਰਾਂ ਵਲੋਂ ਇਲਾਜ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਨਿਹੰਗ ਸਿੰਘ ਦਾ ਕਪੂਰਥਲਾ ਵਿਚ ਕਤਲ- ਵੀਡੀਓ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਵਿਚ ਸਰਕਾਰ ਅਤੇ ਸਿਹਤ ਵਿਭਾਗ ਦੀ ਸ਼ਲਾਘਾਯੋਗ ਕਾਰਗੁਜ਼ਾਰੀ ਸਦਕਾ ਵੱਡੀ ਗਿਣਤੀ ਮਰੀਜ਼ ਰੋਜ਼ਾਨਾ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਰਹੇ ਹਨ। ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਵਾਇਰਸ ਤੋਂ ਪੀੜਤ ਵਿਅਕਤੀਆਂ ਦੇ ਮਾਮਲੇ ਵਿਚ ਵੱਡੀ ਰਾਹਤ ਮਿਲੀ ਹੈ। 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe