Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਪੰਜਾਬ

ਬਠਿੰਡਾ ਦੀ ਕੇਂਦਰੀ ਜੇਲ ਬਣੀ ਗੈਂਗਲੈਂਡ, ਦੋ ਗੁਟਾਂ ਵਿਚਾਲੇ ਖੂਨੀ ਝੜਪ

May 17, 2020 05:17 PM

ਬਠਿੰਡਾ  : ਜੇਲਾਂ ਵੈਸੇ ਤਾਂ ਗੈਂਗਸਟਰਾਂ ਅਤੇ ਬਦਮਾਸ਼ਾਂ ਨੂੰ ਨੱਥ ਪਾਉਣ ਨੂੰ ਹੁੰਦੀਆਂ ਹਨ ਪਰ ਬਠਿੰਡਾ ਦੀ ਕੇਂਦਰੀ ਜੇਲ ਤਾਂ ਖੁਦ ਹੀ ਗੈਂਗਲੈਂਡ ਬਣ ਗਈ, ਜਿੱਥੇ ਗੈਂਗਸਟਰਾਂ ਦੇ ਦੋ ਗਰੁੱਪ ਆਪਸ ਵਿਚ ਭਿੜ ਗਏ। ਗੈਂਗਸਟਰ ਨਵਦੀਪ ਚੱਠਾ ਨਾਲ ਜੇਲ ਵਿਚ ਦੂਜੇ ਗਰੁੱਪ ਦੇ ਗੈਂਗਸਟਰਾਂ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਗੈਂਗਸਟਰ ਨਵਦੀਪ ਚੱਠਾ ਦੀਆਂ ਲੱਤਾਂ-ਬਾਹਾਂ ਦਾ ਕੁੱਟ-ਕੁੱਟ ਕੇ ਬੁਰਾ ਹਾਲ ਕਰ ਦਿੱਤਾ ਗਿਆ। ਕੁੱਟਮਾਰ ਦੇ ਇਲਜ਼ਾਮ ਅਜੇ ਫਰੀਦਕੋਟੀਆ ਅਤੇ ਰਾਹੁਲ 'ਤੇ ਲੱਗੇ ਹਨ। 

ਇਹ ਵੀ ਪੜ੍ਹੋ : 

ਨਵਦੀਪ ਚੱਠਾ ਨੂੰ ਜਦੋਂ ਹਸਪਤਾਲ ਲਿਆਂਦਾ ਗਿਆ ਤਾਂ ਉਸ ਦਾ ਬੁਰਾ ਹਾਲ ਸੀ। ਉਸ ਦੇ ਪੂਰੇ ਸਰੀਰ 'ਤੇ ਪੱਟੀਆਂ ਸਨ। ਫਿਲਹਾਲ ਇਸ ਮਾਮਲੇ ਵਿਚ ਜੇਲ ਪ੍ਰਸ਼ਾਸਨ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਗੈਂਗਸਟਰ ਨਵਦੀਪ ਚੱਠਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਿਸ ਦਾ ਇਲਾਜ ਚੱਲ ਰਿਹਾ ਹੈ। 

ਇਹ ਵੀ ਪੜ੍ਹੋ : 

 

Have something to say? Post your comment

Subscribe