Saturday, January 18, 2025
 

ਜੰਮੂ ਕਸ਼ਮੀਰ

ਜੰਮੂ-ਕਸ਼ਮੀਰ ਅੱਤਵਾਦੀ ਹਮਲਾ: ਜਾਂਚ ਲਈ ਰਿਆਸੀ ਪਹੁੰਚੀ NIA ਦੀ ਟੀਮ

June 10, 2024 01:04 PM

ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੀ ਟੀਮ ਪੁਲਿਸ ਦੀ ਮਦਦ ਕਰਨ ਅਤੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਦੇ ਰਿਆਸੀ ਪਹੁੰਚ ਗਈ ਹੈ। ਇੱਥੇ ਅੱਤਵਾਦੀਆਂ ਨੇ ਬੱਸ 'ਤੇ ਗੋਲੀਬਾਰੀ ਕੀਤੀ, ਜਿਸ ਕਾਰਨ ਬੱਸ ਖਾਈ 'ਚ ਡਿੱਗ ਗਈ ਅਤੇ 9 ਲੋਕਾਂ ਦੀ ਮੌਤ ਹੋ ਗਈ।

 

Have something to say? Post your comment

 
 
 
 
 
Subscribe