Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਜਲੰਧਰ : ਇਕ ਹੋਰ ਨੌਜਵਾਨ ਕੋਰੋਨਾ ਪਾਜ਼ੇਟਿਵ

May 17, 2020 09:49 PM

ਜਲੰਧਰ : ਜਲੰਧਰ 'ਚੋਂ ਅੱਜ ਫਿਰ ਤੋਂ ਕੋਰੋਨਾ ਦਾ ਇਕ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਕਿਲਾ ਮੁਹੱਲੇ ਦਾ ਰਹਿਣ ਵਾਲਾ ਇਕ 24 ਸਾਲਾ ਨੌਜਵਾਨ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ।

ਇਹ ਖਬਰ ਵੀ ਦੇਖੋਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ : ਛੇ ਨਵੇਂ ਮਾਮਲੇ ਆਏ ਸਾਹਮਣੇ

ਇਸ ਦੇ ਨਾਲ ਹੀ ਹੁਣ ਜਲੰਧਰ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 212 ਤਕ ਪਹੁੰਚ ਗਿਆ ਹੈ, ਜਿਨ੍ਹਾਂ 'ਚੋਂ 6 ਲੋਕ ਕੋਰੋਨਾ ਵਿਰੁਧ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ ਅਤੇ 139 ਲੋਕ ਠੀਕ ਹੋਣ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ।

 

Have something to say? Post your comment

Subscribe