Thursday, November 21, 2024
 

ਨਵੀ ਦਿੱਲੀ

ਸੁਨੀਤਾ ਕੇਜਰੀਵਾਲ ਨੂੰ ਦਿੱਲੀ ਹਾਈ ਕੋਰਟ ਦਾ ਨੋਟਿਸ

June 15, 2024 12:28 PM

ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਵੀਡੀਓ ਕਾਨਫਰੰਸਿੰਗ ਨਿਯਮਾਂ ਦੀ ਉਲੰਘਣਾ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਵੀਡੀਓ ਕਾਨਫਰੰਸਿੰਗ ਨਿਯਮਾਂ ਦੀ ਕਥਿਤ ਤੌਰ 'ਤੇ ਉਲੰਘਣਾ ਕਰਨ ਦੇ ਦੋਸ਼ 'ਚ ਸੁਨੀਤਾ ਅਤੇ ਹੋਰਾਂ ਖਿਲਾਫ ਜਨਹਿਤ ਪਟੀਸ਼ਨ 'ਤੇ ਸੁਨੀਤਾ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਸੁਨੀਤਾ ਨੂੰ ਅਦਾਲਤੀ ਕਾਰਵਾਈ ਦੀ ਵੀਡੀਓ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।

 

Have something to say? Post your comment

 
 
 
 
 
Subscribe