Wednesday, January 29, 2025
 

ਨਵੀ ਦਿੱਲੀ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਮਾਮਲੇ 'ਚ ਜ਼ਮਾਨਤ

June 20, 2024 10:08 PM

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ 'ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੂੰ 1 ਲੱਖ ਰੁਪਏ ਦੇ ਮੁਚੱਲਕੇ 'ਤੇ ਜ਼ਮਾਨਤ ਮਿਲੀ ਹੈ। ਦੱਸ ਦੇਈਏ ਕਿ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।

 

Have something to say? Post your comment

Subscribe