Sunday, June 30, 2024
 

ਪੰਜਾਬ

ਭਾਈ ਅੰਮ੍ਰਿਤਪਾਲ ਸਿੰਘ ਭਲਕੇ MP ਵਜੋਂ ਚੁੱਕਣਗੇ ਸਹੁੰ

June 24, 2024 11:21 AM

ਭਾਈ ਅੰਮ੍ਰਿਤਪਾਲ ਸਿੰਘ ਭਲਕੇ MP ਵਜੋਂ ਚੁੱਕਣਗੇ ਸਹੁੰ

ਚੰਡੀਗੜ੍ਹ : ਖਡੂਰ ਸਾਹਿਬ ਹਲਕੇ ਤੋਂ 2 ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਚੋਣ ਜਿਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਭਲਕੇ 25 ਜੂਨ ਨੂੰ ਐਮ ਪੀ ਵਜੋਂ ਸਹੁੰ ਚੁੱਕਣਗੇ। ਇਸ ਵੇਲੇ ਉਹ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ।

 

Have something to say? Post your comment

Subscribe