Tuesday, July 02, 2024
 
BREAKING NEWS
ਸ਼ਰਧਾਲੂਆਂ ਦਾ ਇੱਕ ਹੋਰ ਸਮੂਹ ਅਮਰਨਾਥ ਯਾਤਰਾ ਲਈ ਰਵਾਨਾਅਸਾਮ 'ਚ ਹੜ੍ਹ ਕਾਰਨ ਪੁਲ ਰੁੜੇ, ਹਜ਼ਾਰਾਂ ਲੋਕ ਰਾਹਤ ਕੈਂਪਾਂ ਵਿੱਚ3 ਦਿਨਾਂ ਵਿੱਚ ਪੂਰੇ ਪੰਜਾਬ ਨੂੰ ਕਵਰ ਕਰੇਗਾ ਮਾਨਸੂਨਹਰਿਆਣਾ 'ਚ ਮਾਲ ਗੱਡੀ 'ਚੋਂ ਡਿੱਗੇ ਕੰਟੇਨਰ: ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ 'ਤੇ ਲੱਗੀ ਬ੍ਰੇਕਚਾਰਜਸ਼ੀਟ 'ਚ ਖੁਲਾਸਾ : ਸਲਮਾਨ ਖਾਨ ਨੂੰ ਮਾਰਨ ਲਈ ਪਾਕਿਸਤਾਨ ਤੋਂ ਆਉਣੇ ਸਨ ਹਥਿਆਰਦਿੱਲੀ ਹਾਈ ਕੋਰਟ ਵਲੋਂ ਅੱਜ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਪਟੀਸ਼ਨ 'ਤੇ ਸੁਣਵਾਈ ਹੋਵੇਗੀਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਜੁਲਾਈ 2024) 💐ਪੰਜਾਬ ਵਿਚ ਮਾਨਸੂਨ ਅੱਗੇ ਵਧਿਆ, 9 ਜ਼ਿਲ੍ਹਿਆਂ 'ਚ ਆਰੇਂਜ ਅਲਰਟਪਿਛਲੇ ਡੇਢ ਸਾਲ ਤੋਂ ਦੁਬਈ ਜੇਲ੍ਹ 'ਚ ਫਸੇ ਪੰਜਾਬ ਦੇ 17 ਨੌਜਵਾਨਪੰਜਾਬ ਚ ਅੱਜ ਤੋਂ ਖੁੱਲ੍ਹਣਗੇ ਸਕੂਲ, ਮਿਡ ਡੇ ਮੀਲ ਦਾ ਮੀਨੂ ਵੀ ਬਦਲੇਗਾ

ਪੰਜਾਬ

ਪਠਾਨਕੋਟ 'ਚ ਸ਼ੱਕੀ ਵਿਅਕਤੀ ਦੇਖਿਆ : ਪੰਜਾਬ ਪੁਲਿਸ ਨੇ ਜਾਰੀ ਕੀਤਾ ਸਕੈਚ

June 29, 2024 09:13 AM

3 ਦਿਨਾਂ ਤੋਂ ਲਗਾਤਾਰ ਸਰਚ ਆਪਰੇਸ਼ਨ ਜਾਰੀ
ਲੋਕਾਂ ਨੂੰ ਅਪੀਲ, ਇਨ੍ਹਾਂ ਨੰਬਰਾਂ 'ਤੇ ਸੂਚਨਾ ਦਿੱਤੀ ਜਾਵੇ
87280-33500 (ਕੰਟਰੋਲ ਰੂਮ)
98722-00309 (ਡੀ.ਐਸ.ਪੀ. ਦਿਹਾਤੀ)
99884-11405 (ਐਸ.ਐਚ.ਓ. ਨਰੋਟ ਜੈਮਲ ਸਿੰਘ)

ਪਠਾਨਕੋਟ : ਪੰਜਾਬ ਦੇ ਪਠਾਨਕੋਟ 'ਚ ਪਿਛਲੇ 3 ਦਿਨਾਂ ਤੋਂ ਲਗਾਤਾਰ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਕੋਟ ਪੱਤੀਆਂ 'ਚ ਇਕ ਸ਼ੱਕੀ ਵਿਅਕਤੀ ਨੂੰ ਦੇਖਿਆ ਗਿਆ ਹੈ। ਦੱਸ ਦੇਈਏ ਕਿ ਬੀਤੀ ਰਾਤ ਵੀ ਪਠਾਨਕੋਟ ਜ਼ਿਲ੍ਹੇ ਦੇ ਨੇੜਲੇ ਪਿੰਡ ਕੀੜੀ ਗੰਡਿਆਲ ਵਿੱਚ ਕੋਈ ਅਣਪਛਾਤਾ ਵਿਅਕਤੀ ਮੌਜੂਦ ਮਿਲਿਆ ਸੀ। ਜਿਸ ਕਾਰਨ ਅੱਜ ਤੀਜੇ ਦਿਨ ਵੀ ਪਠਾਨਕੋਟ ਪੁਲਿਸ ਨੇ ਹੋਰ ਏਜੰਸੀਆਂ ਅਤੇ ਫੋਰਸਾਂ ਦੀ ਮਦਦ ਨਾਲ ਦਿਨ ਭਰ ਸਰਚ ਅਭਿਆਨ ਚਲਾਇਆ।

ਜਿਸ ਤੋਂ ਬਾਅਦ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਪੁਲਿਸ ਵੱਲੋਂ ਇੱਕ ਸ਼ੱਕੀ ਵਿਅਕਤੀ ਦਾ ਸਕੈਚ ਜਾਰੀ ਕੀਤਾ ਗਿਆ ਹੈ। ਜਿਸ ਨੂੰ ਬੀਤੀ ਰਾਤ ਪੰਜਾਬ ਜੰਮੂ ਸਰਹੱਦ 'ਤੇ ਜੰਮੂ ਦੇ ਕੇਦੀ ਗੰਢਿਆਲ ਇਲਾਕੇ 'ਚ ਦੇਖਿਆ ਗਿਆ। ਡੀਆਈਜੀ ਬਾਰਡਰ ਰੇਂਜ ਨੇ ਵੀ ਪ੍ਰੈੱਸ ਨੋਟ ਜਾਰੀ ਕਰਕੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ।

ਜਿਸ ਵਿੱਚ ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਸ਼ੱਕੀ ਵਿਅਕਤੀ ਬਾਰੇ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰੇ। ਦੱਸ ਦੇਈਏ ਕਿ ਪਠਾਨਕੋਟ ਪੁਲਿਸ ਦਾ ਕੰਟਰੋਲ ਰੂਮ ਨੰਬਰ ਵੀ ਜਾਣਕਾਰੀ ਦੇਣ ਲਈ ਜਾਰੀ ਕੀਤਾ ਗਿਆ ਹੈ।

87280-33500 (ਕੰਟਰੋਲ ਰੂਮ)
98722-00309 (ਡੀ.ਐਸ.ਪੀ. ਦਿਹਾਤੀ)
99884-11405 (ਐਸ.ਐਚ.ਓ. ਨਰੋਟ ਜੈਮਲ ਸਿੰਘ)

 

Have something to say? Post your comment

 
 
 
 
 
Subscribe