Tuesday, July 02, 2024
 
BREAKING NEWS
ਸ਼ਰਧਾਲੂਆਂ ਦਾ ਇੱਕ ਹੋਰ ਸਮੂਹ ਅਮਰਨਾਥ ਯਾਤਰਾ ਲਈ ਰਵਾਨਾਅਸਾਮ 'ਚ ਹੜ੍ਹ ਕਾਰਨ ਪੁਲ ਰੁੜੇ, ਹਜ਼ਾਰਾਂ ਲੋਕ ਰਾਹਤ ਕੈਂਪਾਂ ਵਿੱਚ3 ਦਿਨਾਂ ਵਿੱਚ ਪੂਰੇ ਪੰਜਾਬ ਨੂੰ ਕਵਰ ਕਰੇਗਾ ਮਾਨਸੂਨਹਰਿਆਣਾ 'ਚ ਮਾਲ ਗੱਡੀ 'ਚੋਂ ਡਿੱਗੇ ਕੰਟੇਨਰ: ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ 'ਤੇ ਲੱਗੀ ਬ੍ਰੇਕਚਾਰਜਸ਼ੀਟ 'ਚ ਖੁਲਾਸਾ : ਸਲਮਾਨ ਖਾਨ ਨੂੰ ਮਾਰਨ ਲਈ ਪਾਕਿਸਤਾਨ ਤੋਂ ਆਉਣੇ ਸਨ ਹਥਿਆਰਦਿੱਲੀ ਹਾਈ ਕੋਰਟ ਵਲੋਂ ਅੱਜ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਪਟੀਸ਼ਨ 'ਤੇ ਸੁਣਵਾਈ ਹੋਵੇਗੀਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਜੁਲਾਈ 2024) 💐ਪੰਜਾਬ ਵਿਚ ਮਾਨਸੂਨ ਅੱਗੇ ਵਧਿਆ, 9 ਜ਼ਿਲ੍ਹਿਆਂ 'ਚ ਆਰੇਂਜ ਅਲਰਟਪਿਛਲੇ ਡੇਢ ਸਾਲ ਤੋਂ ਦੁਬਈ ਜੇਲ੍ਹ 'ਚ ਫਸੇ ਪੰਜਾਬ ਦੇ 17 ਨੌਜਵਾਨਪੰਜਾਬ ਚ ਅੱਜ ਤੋਂ ਖੁੱਲ੍ਹਣਗੇ ਸਕੂਲ, ਮਿਡ ਡੇ ਮੀਲ ਦਾ ਮੀਨੂ ਵੀ ਬਦਲੇਗਾ

ਰਾਸ਼ਟਰੀ

ਦਿੱਲੀ ਤੋਂ ਬਾਅਦ ਰਾਜਕੋਟ ਏਅਰਪੋਰਟ 'ਤੇ ਵੀ ਹਾਦਸਾ, ਭਾਰੀ ਮੀਂਹ ਕਾਰਨ ਛੱਤ ਡਿੱਗੀ

June 29, 2024 02:43 PM

ਭਾਰੀ ਮੀਂਹ ਕਾਰਨ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGI) 'ਤੇ ਸ਼ੁੱਕਰਵਾਰ ਨੂੰ ਛੱਤ ਦਾ ਇੱਕ ਹਿੱਸਾ ਡਿੱਗ ਗਿਆ, ਜਿਸ ਨਾਲ ਇੱਕ ਕੈਬ ਡਰਾਈਵਰ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਅਗਲੇ ਦਿਨ ਗੁਜਰਾਤ ਵਿੱਚ ਵੀ ਅਜਿਹਾ ਹੀ ਹਾਦਸਾ ਵਾਪਰਿਆ। ਗੁਜਰਾਤ ਦੇ ਰਾਜਕੋਟ ਹਵਾਈ ਅੱਡੇ ਦੀ ਛੱਤ ਦਾ ਇੱਕ ਹਿੱਸਾ ਢਹਿ ਕੇ ਹੇਠਾਂ ਡਿੱਗ ਗਿਆ ਹੈ। ਨਿਊਜ਼ ਏਜੰਸੀ ਪੀਟੀਆਈ ਨੇ ਇਹ ਜਾਣਕਾਰੀ ਦਿੱਤੀ ਹੈ। ਭਾਰੀ ਮੀਂਹ ਕਾਰਨ ਹਵਾਈ ਅੱਡੇ ਦੇ ਟਰਮੀਨਲ ਦੇ ਬਾਹਰ ਪੈਸੰਜਰ ਪਿਕਅਪ ਅਤੇ ਡਰਾਪ ਏਰੀਏ ਵਿੱਚ ਛੱਤ ਡਿੱਗ ਗਈ। ਇਸ ਨੂੰ ਜੁਲਾਈ 2023 ਵਿੱਚ ਲਾਂਚ ਕੀਤਾ ਗਿਆ ਸੀ। ਖੁਸ਼ਕਿਸਮਤੀ ਇਹ ਰਹੀ ਕਿ ਹਾਦਸੇ ਦੇ ਸਮੇਂ ਉੱਥੇ ਕੋਈ ਮੌਜੂਦ ਨਹੀਂ ਸੀ। ਨਹੀਂ ਤਾਂ ਦਿੱਲੀ ਵਰਗਾ ਹਾਦਸਾ ਵਾਪਰ ਸਕਦਾ ਸੀ।

 

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਸ਼ਰਧਾਲੂਆਂ ਦਾ ਇੱਕ ਹੋਰ ਸਮੂਹ ਅਮਰਨਾਥ ਯਾਤਰਾ ਲਈ ਰਵਾਨਾ

ਅਸਾਮ 'ਚ ਹੜ੍ਹ ਕਾਰਨ ਪੁਲ ਰੁੜੇ, ਹਜ਼ਾਰਾਂ ਲੋਕ ਰਾਹਤ ਕੈਂਪਾਂ ਵਿੱਚ

ਹਰਿਆਣਾ 'ਚ ਮਾਲ ਗੱਡੀ 'ਚੋਂ ਡਿੱਗੇ ਕੰਟੇਨਰ: ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ 'ਤੇ ਲੱਗੀ ਬ੍ਰੇਕ

ਦਿੱਲੀ ਹਾਈ ਕੋਰਟ ਵਲੋਂ ਅੱਜ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਪਟੀਸ਼ਨ 'ਤੇ ਸੁਣਵਾਈ ਹੋਵੇਗੀ

ਅੱਜ ਤੋਂ ਲਾਗੂ ਹੋਏ ਨਵੇਂ ਅਪਰਾਧਿਕ ਕਾਨੂੰਨ; ਜਾਣੋ ਕੀ ਬਦਲਿਆ ਹੈ, ਇਹ ਹਨ 15 ਵੱਡੀਆਂ ਗੱਲਾਂ

ਗੁਜਰਾਤ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ, ਸੂਰਤ, ਵਲਸਾਡ 'ਚ ਪਾਣੀ ਭਰ ਗਿਆ

ਅਰਵਿੰਦ ਕੇਜਰੀਵਾਲ ਨੂੰ ਅਦਾਲਤ ਨੇ 14 ਦਿਨਾਂ ਲਈ CBI ਨਿਆਂਇਕ ਹਿਰਾਸਤ 'ਚ ਭੇਜਿਆ

ਲੱਦਾਖ 'ਚ ਵੱਡਾ ਹਾਦਸਾ : ਨਦੀ 'ਚ ਅਭਿਆਸ ਦੌਰਾਨ ਪੰਜ ਜਵਾਨਾਂ ਦੀ ਮੌਤ

ਤੀਰਥ ਸਥਾਨਾਂ 'ਤੇ ਜਾ ਰਹੇ ਲੋਕਾਂ ਨਾਲ ਵਾਪਰਿਆ ਭਾਣਾ, 15 ਦੀ ਮੌਤ

ਅਮਰਨਾਥ ਯਾਤਰਾ ਸ਼ੁਰੂ

 
 
 
 
Subscribe