Friday, November 22, 2024
 

ਪੰਜਾਬ

ਫ਼ਰੀਦਕੋਟ 'ਚ 2 ਕੋਰੋਨਾ ਪੀੜਤ ਹੋਰ

May 18, 2020 05:03 PM

ਫ਼ਰੀਦਕੋਟ: ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦਸਿਆ ਕਿ ਫ਼ਰੀਦਕੋਟ ਵਿਖੇ ਕੋਰੋਨਾ ਦੇ 2 ਹੋਰ ਮਾਮਲੇ ਪਾਜ਼ੇਟਿਵ ਪਾਏ ਗਏ ਹਨ। ਪਾਜ਼ੇਟਿਵ ਕੇਸ ਨਾਂਦੇੜ ਸਾਹਿਬ ਸ਼ਰਧਾਲੂਆਂ ਨਾਲ ਸਬੰਧਤ ਹਨ। ਹੁਣ ਫ਼ਰੀਦਕੋਟ 'ਚ 18 ਐਕਟਿਵ ਕੇਸ ਹਨ ਜਿਨ੍ਹਾਂ 'ਚੋਂ 17 ਗੁਰੂ ਗੋਬਿੰਦ ਸਿੰਘ ਮੈਡੀਕਲ ਵਿਖੇ ਅਤੇ 1 ਲੁਧਿਆਣਾ ਵਿਖੇ ਜੇਰੇ ਇਲਾਜ ਹਨ। ਜ਼ਿਲ੍ਹੇ 'ਚ ਕੁੱਲ 62 ਮਰੀਜ਼ਾਂ 'ਚੋਂ 44 ਮਰੀਜ਼ ਠੀਕ ਹੋ ਚੁੱਕੇ ਹਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe