Friday, November 22, 2024
 

ਪੰਜਾਬ

ਹੁਸ਼ਿਆਰਪੁਰ 'ਚ ਵੀ ਕੋਰੋਨਾ ਪੀੜਤ ਦੀ ਮੌਤ

May 18, 2020 07:10 PM

ਹੁਸ਼ਿਆਰਪੁਰ : ਕੋਵਿਡ-19 ਤੋਂ ਪ੍ਰਭਾਵਤ ਟਾਂਡਾ ਬਲਾਕ ਨਾਲ ਸਬੰਧਤ ਲਖਵਿੰਦਰ ਸਿੰਘ (35) ਪੁੱਤਰ ਚਰਨ ਸਿੰਘ, ਜੋ ਪਹਿਲਾਂ ਤੋਂ ਹੀ ਗੁਰਦਿਆਂ ਦੀ ਬੀਮਾਰੀ ਤੋਂ ਪੀੜਤ ਸੀ ਅਤੇ ਉਸ ਦਾ ਇਲਾਜ ਕਿਡਨੀ ਹਸਪਤਾਲ ਜਲੰਧਰ ਤੋਂ ਚੱਲ ਰਿਹਾ ਸੀ। ਇਹ ਮਰੀਜ਼ 16 ਮਈ ਨੂੰ ਕਿਡਨੀ ਹਸਪਤਾਲ 'ਚ ਦਾਖ਼ਲ ਹੋਇਆ ਸੀ ਜਿਥੇ ਉਸ ਦਾ ਕੋਵਿਡ-19 ਦਾ ਸੈਂਪਲ ਪਾਜ਼ੇਟਿਵ ਪਾਇਆ ਗਿਆ ਅਤੇ ਮਰੀਜ਼ ਦੀ 17 ਮਈ ਸ਼ਾਮ ਨੂੰ ਜਲੰਧਰ ਹਸਪਤਾਲ 'ਚ ਮੌਤ ਹੋ ਗਈ। ਇਸ ਮੌਤ ਨਾਲ ਜ਼ਿਲ੍ਹੇ ਵਿਚ ਕੋਵਿਡ-19 ਨਾਲ ਮਰਨ ਵਾਲਿਆਂ ਦੀ ਗਿਣਤੀ 5 ਹੋ ਗਈ ਹੈ ਅਤੇ ਪਾਜ਼ੇਟਿਵ ਕੇਸ 94 ਹੋ ਗਏ ਹਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe