Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

coronavirus : ਪਟਿਆਲਾ 'ਚ ਸਾਹਮਣੇ ਆਏ 2 ਨਵੇਂ ਕੇਸ

May 19, 2020 11:01 AM

ਪਟਿਆਲਾ :  ਬੀਤੇ ਦਿਨੀਂ ਕੋਰੋਨਾ ਜਾਂਚ ਸਬੰਧੀ ਲੈਬ ਵਿਚ ਭੇਜੇ ਗਏ 132 ਸੈਂਪਲਾ ਵਿਚੋਂ ਦੋ ਕੇਸ ਪਾਜ਼ੀਟਿਵ ਪਾਏ ਗਏ ਹਨ ਅਤੇ 118 ਸੈਂਪਲਾਂ ਦੀ ਰਿਪੋਰਟ 'ਕੋਰੋਨਾ ਨੈਗੇਟਿਵ' ਪਾਈ ਗਈ ਹੈ , ਬਾਕੀ ਸੈਂਪਲਾ ਦੀ ਰਿਪੋਰਟ ਕੱਲ ਆਏਗੀ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਅੱਜ ਰਾਜਪੁਰਾ ਗਾਂਧੀ ਕਲੋਨੀ ਵਿਚੋਂ 24 ਸਾਲਾ ਇਕ ਵਿਅਕਤੀ ਅਤੇ ਸ਼ਿਵ ਕਲੋਨੀ ਦਾ ਰਹਿਣ ਵਾਲਾ 30 ਸਾਲਾ ਵਿਅਕਤੀ, ਜਿਹੜਾ ਕਿ ਪਿਛਲੇ ਦਿਨੀਂ ਮਹਾਰਾਸ਼ਟਰ ਤੋਂ ਵਾਪਸ ਰਾਜਪੁਰਾ ਵਿਖੇ ਪੰਹੁਚਿਆ ਸੀ, ਦੇ ਬੀਤੇ ਦਿਨੀਂ covid-19 ਜਾਂਚ ਸਬੰਧੀ ਲਏ ਸੈਂਪਲ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਦੋਵਾਂ ਵਿਅਕਤੀਆਂ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਸਿਫਟ ਕਰਵਾਇਆ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾ ਵੱਲੋ ਇਨ੍ਹਾਂ ਦੇ ਨੇੜੇ ਦੇ ਸੰਪਰਕ ਵਿਚ ਆਏ 6 ਪਰਿਵਾਰਕ ਮੈਂਬਰਾਂ ਦੀ ਭਾਲ ਕਰ ਕੇ ਉਨ੍ਹਾਂ ਦੇ ਕੋਵਿਡ ਜਾਂਚ ਸਬੰਧੀ ਸੈਂਪਲ ਲਏ ਗਏ ਹਨ ਅਤੇ ਬਾਕੀ ਹੋਰ ਸੰਪਰਕ ਵਿਚ ਆਏ ਵਿਅਕਤੀਆਂ ਦੀ ਭਾਲ ਜਾਰੀ ਹੈ। ਪਾਜ਼ੀਟਿਵ ਆਏ ਵਿਅਕਤੀਆਂ ਦੇ ਅਤੇ ਆਲੇ-ਦੁਆਲੇ ਦੇ ਘਰਾਂ ਵਿਚ ਸੋਡੀਅਮ ਹਾਈਪੋਕਲੋਰਾਈਡ ਦੀ ਸਪਰੇਅ ਕਰਵਾਈ ਜਾਵੇਗੀ।

 

Have something to say? Post your comment

Subscribe