Friday, November 22, 2024
 

ਪੰਜਾਬ

ਇਨਸਾਨੀਅਤ ਸ਼ਰਮਸਾਰ : ਧਾਰਮਿਕ ਸਥਾਨ 'ਤੇ ਔਰਤਾਂ ਦਾ ਜਿਸਮਾਨੀ ਸ਼ੋਸ਼ਣ, 2 ਮਹੰਤ ਕਾਬੂ

May 19, 2020 03:41 PM
ਅੰਮ੍ਰਿਤਸਰ : ਅੰਮ੍ਰਿਤਸਰ ਦੇ ਧਾਰਮਿਕ ਸਥਾਨ ਸ਼੍ਰੀ ਰਾਮ ਤੀਰਥ 'ਚ ਦੋ ਔਰਤਾਂ ਨੂੰ ਬੰਧਕ ਬਣਾ ਕੇ ਉਨ੍ਹਾਂ ਨਾਲ ਸਮੂਹਿਕ ਬਲਾਤਕਾਰ (gang rape) ਦੀ ਘਟਨਾ ਵਾਪਰੀ ਹੈ। ਦੋਸ਼ ਹੈ ਕਿ ਔਰਤਾਂ ਪਿਛਲੇ ਕੁਝ ਸਮੇਂ ਤੋਂ ਪਰਿਵਾਰ ਸਮੇਤ ਇੱਥੇ ਮੰਨਤ ਮੰਗਣ ਆ ਰਹੀਆਂ ਸਨ, ਪਰ ਬੀਤੇ ਦਿਨ ਦੁਪਹਿਰ ਮੁਲਜ਼ਮਾਂ ਨੇ ਔਰਤਾਂ ਨੂੰ ਮੰਦਰ 'ਚ ਬੰਧਕ ਬਣਾ ਲਿਆ ਤੇ ਪਰਿਵਾਰਕ ਮੈਂਬਰਾਂ ਨੂੰ ਉਥੇ ਧੱਕੇ ਮਾਰ ਕੇ ਭਜਾ ਦਿੱਤਾ ।
ਲੋਪੋਕੇ ਥਾਣੇ ਦੀ ਪੁਲਿਸ ਨੇ ਮਹੰਤ ਨਛੱਤਰ ਦਾਸ, ਸੂਰਜ ਨਾਥ, ਗਿਰਧਾਰੀ ਲਾਲ ਤੇ ਵਰਿੰਦਰ ਨਾਥ ਵਿਰੁੱਧ ਜਬਰ ਜਨਾਹ ਦਾ ਮਾਮਲਾ ਦਰਜ ਕਰ ਲਿਆ ਹੈ।ਗੁਰਦਾਸਪੁਰ ਪੀੜਤਾਂ ਨੇ ਘਟਨਾ ਤੋਂ ਬਾਅਦ ਚੰਡੀਗੜ੍ਹ ਸਥਿਤ ਐੱਸਸੀ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ ਸ਼ਿਕਾਇਤ ਮਿਲਦੇ ਹੀ ਕਮਿਸ਼ਨ ਦੇ ਮੈਂਬਰ ਤਰਸੇਮ ਸਿੰਘ ਦੀ ਅਗਵਾਈ 'ਚ ਟੀਮ ਨੇ ਐੱਸਐੱਸਪੀ ਵਿਕਰਮ ਦੁੱਗਲ ਨੂੰ ਸ਼ਿਕਾਇਤ ਦਿੱਤੀ ਐੱਸਪੀ ਅਮਨਦੀਪ ਕੌਰ ਦੀ ਅਗਵਾਈ 'ਚ ਦੋਵਾਂ ਔਰਤਾਂ ਨੂੰ ਮੁਲਜ਼ਮਾਂ ਦੇ ਚੁੰਗਲ 'ਚੋਂ ਛੁਡਵਾਇਆ ਗਿਆ ਤੇ ਹਸਪਤਾਲ ਦਾਖਲ ਕਰਵਾਇਆ ਗਿਆ ਤੇ ਮੁੱਢਲੀ ਇਲਾਜ ਤੋਂ ਬਾਅਦ ਔਰਤਾਂ ਦਾ ਮੈਡੀਕਲ ਕਰਵਾਇਆ ਗਿਆ ਹੈ,
ਜਿਸ 'ਚ ਜਬਰ ਜਨਾਹ ਦੀ ਪੁਸ਼ਟੀ ਹੋਈ ਹੈ। ਐੱਸਪੀ ਅਮਨਦੀਪ ਕੌਰ (SP Amandeep Kaur) ਨੇ ਦੱਸਿਆ ਕਿ ਛਾਪੇਮਾਰੀ ਕਰਦੇ ਹੋਏ ਮਹੰਤ ਗਿਰਧਾਰੀ ਲਾਲ ਤੇ ਵਰਿੰਦਰ ਨਾਥ ਨੂੰ ਗ੍ਰਿਫ਼ਤਾਰ (arrest) ਕਰ ਲਿਆ ਗਿਆ ਹੈ।  ਦੋਵਾਂ ਪੀੜਤ ਔਰਤਾਂ ਦਾ ਅਦਾਲਤ 'ਚ ਬਿਆਨ ਦਰਜ ਕਰਵਾਇਆ ਜਾ ਰਿਹਾ ਹੈ। ਪੁਲਿਸ ਅਨੁਸਾਰ ਇਕ ਔਰਤ   ਬੱਚਾ ਨਾ ਹੋਣ ਕਾਰਨ ਪਿਛਲੇ ਕੁਝ ਸਮੇਂ ਤੋਂ ਆਪਣੇ ਪਰਿਵਾਰ ਨਾਲ ਸ਼੍ਰੀ ਰਾਮ ਤੀਰਥ ਆ ਰਹੀ ਸੀ। ਬੀਤੇ ਦਿਨੀਂ ਦੋਵਾਂ ਔਰਤਾਂ ਆਪਣੇ-ਆਪਣੇ ਪਰਿਵਾਰਾਂ ਨਾਲ ਮੰਦਰ ਪੁੱਜੀਆਂ ਸਨ, ਜਿਥੇ ਉਕਤ ਦੋਵਾਂ ਔਰਤਾਂ ਨੂੰ ਬੰਧਕ ਬਣਾ ਲਿਆ ਗਿਆ ਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਉਥੋਂ ਭਜਾ ਦਿੱਤਾ ਗਿਆ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe