Thursday, November 21, 2024
 

ਖੇਡਾਂ

ਪੈਰਿਸ ਓਲੰਪਿਕ 2024: ਲਕਸ਼ਿਆ ਸੇਨ ਬੈਡਮਿੰਟਨ ਦਾ ਸੈਮੀਫਾਈਨਲ ਹਾਰਿਆ

August 04, 2024 05:06 PM


ਡੈਨਮਾਰਕ ਦੇ ਐਕਸਲਸਨ ਵਿਕਟਰ ਨੇ 22-20, 21-14 ਨਾਲ ਹਰਾਇਆ
ਲਕਸ਼ਿਆ ਹੁਣ ਭਲਕੇ ਕਾਂਸੀ ਦੇ ਤਗਮੇ ਦਾ ਮੈਚ ਖੇਡੇਗਾ

ਪੈਰਿਸ ਓਲੰਪਿਕ ਦੇ 8ਵੇਂ ਦਿਨ ਵੀ ਖੇਡਾਂ ਜਾਰੀ ਹਨ। ਲਕਸ਼ਯ ਸੇਨ ਬੈਡਮਿੰਟਨ ਪੁਰਸ਼ ਸਿੰਗਲਜ਼ ਦੇ ਸੈਮੀਫਾਈਨਲ ਮੈਚ ਵਿੱਚ ਹਾਰ ਗਿਆ। ਉਸ ਨੂੰ ਸੈਮੀਫਾਈਨਲ ਵਿੱਚ ਡੈਨਮਾਰਕ ਦੇ ਐਕਸਲਸਨ ਵਿਕਟਰ ਨੇ 22-20, 21-14 ਨਾਲ ਹਰਾਇਆ। ਇਹ ਮੈਚ 54 ਮਿੰਟ ਤੱਕ ਚੱਲਿਆ। ਲਕਸ਼ਿਆ ਹੁਣ ਭਲਕੇ ਕਾਂਸੀ ਦੇ ਤਗਮੇ ਦਾ ਮੈਚ ਖੇਡੇਗਾ।

ਭਾਰਤੀ ਹਾਕੀ ਟੀਮ ਸੈਮੀਫਾਈਨਲ 'ਚ ਪਹੁੰਚ ਗਈ ਹੈ। ਕੁਆਰਟਰ ਫਾਈਨਲ ਮੈਚ ਵਿੱਚ ਭਾਰਤ ਨੇ ਬਰਤਾਨੀਆ ਨੂੰ ਪੈਨਲਟੀ ਸ਼ੂਟਆਊਟ ਵਿੱਚ 4-2 ਨਾਲ ਹਰਾਇਆ। ਭਾਰਤੀ ਮੁੱਕੇਬਾਜ਼ ਲਵਲੀਨਾ ਨੂੰ ਮਹਿਲਾ ਮੁੱਕੇਬਾਜ਼ੀ ਦੇ 75 ਕਿਲੋਗ੍ਰਾਮ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਉਸ ਨੂੰ ਚੀਨ ਦੀ ਲੀ ਕਿਆਨ ਨੇ 4-1 ਨਾਲ ਹਰਾਇਆ।

ਪੈਰਿਸ ਓਲੰਪਿਕ ਵਿੱਚ ਭਾਰਤ ਨੇ ਹੁਣ ਤੱਕ 3 ਤਗਮੇ ਜਿੱਤੇ ਹਨ। ਇਹ ਸਾਰੇ ਮੈਡਲ ਸ਼ੂਟਿੰਗ ਵਿੱਚ ਆਏ ਹਨ। ਓਲੰਪਿਕ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਭਾਰਤ ਨੇ ਨਿਸ਼ਾਨੇਬਾਜ਼ੀ ਵਿੱਚ 3 ਤਗਮੇ ਜਿੱਤੇ ਹਨ। ਹੁਣ 4 ਅਗਸਤ ਨੂੰ ਭਾਰਤੀ ਖਿਡਾਰੀ ਬਾਕਸਿੰਗ, ਬੈਡਮਿੰਟਨ, ਸ਼ੂਟਿੰਗ, ਹਾਕੀ, ਸੇਲਿੰਗ ਅਤੇ ਐਥਲੈਟਿਕਸ ਵਿੱਚ ਖੇਡਦੇ ਨਜ਼ਰ ਆਉਣਗੇ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤ ਨੂੰ ਲੱਗਾ ਵੱਡਾ ਝਟਕਾ, ਸ਼ੁਭਮਨ ਗਿੱਲ ਦੇ ਖੱਬੇ ਅੰਗੂਠੇ 'ਚ ਫਰੈਕਚਰ

ਏਸ਼ੀਆਈ ਮਹਿਲਾ ਹਾਕੀ ਚੈਂਪੀਅਨਜ਼ 'ਚ ਭਾਰਤ ਦੀ ਅਸਲੀ ਪ੍ਰੀਖਿਆ ਹੋਵੇਗੀ ਚੀਨ ਨਾਲ

ਟੀਮ ਇੰਡੀਆ : ਮੁਹੰਮਦ ਸ਼ਮੀ ਇਸ ਮੈਚ 'ਚ ਵਾਪਸੀ ਕਰਨਗੇ

IND vs NZ ਤੀਸਰਾ ਟੈਸਟ : ਮੁੰਬਈ ਟੈਸਟ ਮੈਚ ਵਿੱਚ ਦੂਜੇ ਦਿਨ ਦੀ ਖੇਡ ਸਮਾਪਤ

भारत का 18 सीरीज का घरेलू जीत का सिलसिला टूटा, मिशेल सेंटनर ने न्यूजीलैंड को 70 साल में पहली बार ऐतिहासिक जीत दिलाई

cricket : ਭਾਰਤ ਨੇ ਪਾਕਿਸਤਾਨ ਨੂੰ 7 ਦੌੜਾਂ ਨਾਲ ਹਰਾਇਆ

ਭਾਰਤ Vs ਨਿਊਜ਼ੀਲੈਂਡ : ਮੀਂਹ ਕਾਰਨ ਰੁਕਿਆ ਮੈਚ, ਨਿਊਜ਼ੀਲੈਂਡ ਨੂੰ ਜਿੱਤ ਲਈ 107 ਦੌੜਾਂ ਦੀ ਲੋੜ

 
 
 
 
Subscribe