Tuesday, September 24, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਕਾਰੋਬਾਰ

ਸ਼ੇਅਰ ਮਾਰਕੀਟ 'ਚ ਵਾਪਸੀ, ਸੈਂਸੈਕਸ 1000 ਅੰਕਾਂ ਉਪਰ

August 06, 2024 10:24 AM

ਸੈਂਸੈਕਸ 79776 ਦੇ ਪੱਧਰ 'ਤੇ ਪਹੁੰਚ ਗਿਆ
ਨਵੀਂ ਦਿੱਲੀ : ਅੱਜ ਸੈਂਸੈਕਸ ਦੇ ਸਾਰੇ 30 ਸਟਾਕ ਹਰੇ ਰੰਗ 'ਚ ਹਨ। ਇਸ ਦੇ ਨਾਲ ਹੀ ਨਿਫਟੀ 50 ਦੇ 48 ਸਟਾਕ ਹਰੇ ਨਿਸ਼ਾਨ 'ਤੇ ਕਾਰੋਬਾਰ ਕਰ ਰਹੇ ਹਨ। ਫਿਲਹਾਲ ਇਹ ਸੂਚਕਾਂਕ 282 ਅੰਕਾਂ ਦੀ ਛਾਲ ਨਾਲ 24337 'ਤੇ ਪਹੁੰਚ ਗਿਆ ਹੈ। ਉਥੇ ਹੀ, ਸੈਂਸੈਕਸ 874.44 ਅੰਕ ਜਾਂ 1.11 ਦੇ ਵਾਧੇ ਨਾਲ 79, 633.84 'ਤੇ ਕਾਰੋਬਾਰ ਕਰ ਰਿਹਾ ਹੈ।

ਸ਼ੇਅਰ ਬਾਜ਼ਾਰ ਖੁੱਲ੍ਹਦੇ ਹੀ ਸੈਂਸੈਕਸ ਲਗਭਗ 1000 ਅੰਕਾਂ ਦੀ ਛਾਲ ਮਾਰ ਕੇ 79776 ਦੇ ਪੱਧਰ 'ਤੇ ਪਹੁੰਚ ਗਿਆ। ਸੈਂਸੈਕਸ ਦੇ ਸਾਰੇ 30 ਸਟਾਕ ਹਰੇ ਰੰਗ 'ਚ ਕਾਰੋਬਾਰ ਕਰ ਰਹੇ ਹਨ। ਟਾਟਾ ਮੋਟਰਜ਼ ਤੋਂ ਲੈ ਕੇ ਨੇਸਲੇ ਤੱਕ 3.71 ਫੀਸਦੀ ਤੱਕ ਦਾ ਉਛਾਲ ਹੈ। ਇਸ ਦੇ ਨਾਲ ਹੀ ਨਿਫਟੀ 270 ਅੰਕਾਂ ਦੇ ਵਾਧੇ ਨਾਲ 24326 'ਤੇ ਪਹੁੰਚ ਗਿਆ ਹੈ।

 

 

Have something to say? Post your comment

Subscribe