Friday, November 22, 2024
 

ਪੰਜਾਬ

ਅੰਮ੍ਰਿਤਸਰ : ਕੋਰੋਨਾ ਦੇ ਤਿੰਨ ਹੋਰ ਮਾਮਲੇ ਮਿਲੇ

May 20, 2020 08:56 PM

ਅੰਮ੍ਰਿਤਸਰ : ਬਾਹਰੀ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਲਈ ਚਿੰਤਾ ਖੜ੍ਹੀ ਕਰ ਦਿੱਤੀ ਹੈ। ਜ਼ਿਲਾ ਅੰਮ੍ਰਿਤਸਰ ਵਿਚ ਗੁਜਰਾਤ ਤੋਂ ਆਏ 45 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮਰੀਜ਼ ਖੁਦ ਸਿਹਤ ਵਿਭਾਗ ਵਲੋਂ ਬਣਾਏ ਗਏ ਸਰਕਾਰੀ ਹਸਪਤਾਲ ਵਿਚ ਬਲੂ ਕਾਰਨਰ ਵਿਚ ਆਇਆ ਸੀ। ਪਿੰਡ ਦਨਿਆਲ ਤਹਿਸੀਲ ਬਾਬਾ ਬਕਾਲਾ ਦਾ ਰਹਿਣ ਵਾਲਾ ਇਹ ਵਿਅਕਤੀ ਕੁਝ ਦਿਨ ਪਹਿਲਾਂ ਹੀ ਗੁਜਰਾਤ ਤੋਂ ਆਇਆ ਸੀ। ਇਸ ਤੋਂ ਇਲਾਵਾ ਸਰਕਾਰੀ ਮੈਡੀਕਲ ਕਾਲਜ ਦੀ ਲੈਬੋਰਟਰੀ ਵਿਚ ਅੱਜ ਆਈ ਰਿਪੋਰਟ ਵਿਚ ਦੋ ਹੋਰ ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਮਰੀਜ਼ ਬਾਹਰੀ ਸੂਬਿਆਂ ਤੋਂ ਆਏ ਹਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe