Friday, November 22, 2024
 

ਪੰਜਾਬ

ਅੰਮ੍ਰਿਤਸਰ 'ਚ ਢਾਈ ਮਹੀਨੇ ਦੇ ਬੱਚੇ ਦੀ ਕੋਰੋਨਾ ਨਾਲ ਮੌਤ

May 21, 2020 09:06 PM

ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਤੋਂ ਬੇਹੱਦ ਦੁਖਦ ਖ਼ਬਰ ਸਾਹਮਣੇ ਆਈ ਹੈ।ਇੱਥੇ ਇੱਕ ਢਾਕੀ ਮਹੀਨੇ ਦੇ ਕੋਰੋਨਾ ਪੌਜ਼ੇਟਿਵ ਬੱਚੇ ਦੀ ਮੌਤ ਹੋ ਗਈ।ਅੰਮ੍ਰਿਤਸਰ ਦੇ ਰਤਨ ਸਿੰਘ ਚੌਂਕ ਦੇ ਰਹਿਣ ਵਾਲੇ ਪਰਿਵਾਰ ਦੇ ਢਾਈ ਮਹੀਨੇ ਦੇ ਬੱਚੇ ਦੀ ਦੁਖਦ ਮੌਤ ਦੀ ਖਬਰ ਮਿਲੀ ਹੈ। ਸਿਵਲ ਸਰਜਨ ਅੰਮ੍ਰਿਤਸਰ ਯੁਗਲ ਕਿਸ਼ੋਰ ਮੁਤਾਬਕ ਪਰਿਵਾਰ ਦੀ ਕੋਈ ਟ੍ਰੈਵਲ ਹਿਸਟਰੀ (travel history) ਨਹੀਂ ਹੈ।ਅਦਿੱਤਿਆ ਨਾਮ ਦੇ ਬੱਚੇ ਨੂੰ ਨਮੂਨੀਆਂ ਦੀ ਸ਼ਿਕਾਇਤ ਤੋਂ ਬਾਦ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਜ਼ੇਰੇ ਇਲਾਜ ਉਸਦੀ ਮੌਤ ਹੋ ਗਈ। ਸਿਹਤ ਵਿਭਾਗ (Health Department) ਨੇ ਸਾਰੇ ਪਰਿਵਾਰਕ ਮੈਂਬਰਾਂ ਦੇ ਸੈਂਪਲ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe