Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਜੰਮੂ ਕਸ਼ਮੀਰ

ਜੰਮੂ-ਕਸ਼ਮੀਰ ਦੇ ਕਠੂਆ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਜਾਰੀ

September 15, 2024 05:42 PM

ਜੰਮੂ-ਕਸ਼ਮੀਰ ਦੇ ਕਠੂਆ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਜਾਰੀ

ਜੰਮੂ-ਕਸ਼ਮੀਰ, 15 ਸਤੰਬਰ 2024 : ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਬਾਨੀ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਜਾਰੀ ਹੈ।। ਭਾਰਤੀ ਫੌਜ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚਲ ਰਿਹਾ ਹੈ ਅਤੇ ਇਸ ਨੂੰ ਛੇਤੀ ਹੀ ਖ਼ਤਮ ਕਰ ਲਿਆ ਜਾਵੇਗਾ। ਇਥੇ ਦਸ ਦਈਏ ਕਿ ਇਹ ਮੁਕਾਬਲਾ ਅੱਜ ਸਵੇਰ ਤੋਂ ਤਲਾਸ਼ੀ ਮੁਹਿੰਮ ਦੌਰਾਨ ਸ਼ੁਰੂ ਹੋਇਆ ਸੀ।

ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਤੋਂ ਬਾਅਦ ਕਠੂਆ ਜ਼ਿਲੇ ਦੇ ਬਾਨੀ ਖੇਤਰ 'ਚ ਤਲਾਸ਼ੀ ਮੁਹਿੰਮ ਚਲਾਈ। ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਖਤਰੇ ਨੂੰ ਬੇਅਸਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਭਾਰਤੀ ਫੌਜ ਨੇ ਇੱਕ ਸੰਖੇਪ ਬਿਆਨ ਵਿੱਚ ਕਿਹਾ, “ਦੋਵਾਂ ਪਾਸਿਆਂ ਤੋਂ ਕੁਝ ਰਾਉਂਡ ਗੋਲੀਬਾਰੀ ਕੀਤੀ ਗਈ ਹੈ।

 

Have something to say? Post your comment

 
 
 
 
 
Subscribe