Tuesday, September 24, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਪੰਜਾਬ

ਪੰਜਾਬ 'ਚ ਪੰਚਾਇਤੀ ਚੋਣਾਂ 20 ਅਕਤੂਬਰ ਤੱਕ ਹੋ ਸਕਦੀਆਂ ਹਨ

September 20, 2024 06:27 AM

ਪੰਜਾਬ 'ਚ ਪੰਚਾਇਤੀ ਚੋਣਾਂ 20 ਅਕਤੂਬਰ ਤੱਕ ਹੋ ਸਕਦੀਆਂ ਹਨ

ਚੰਡੀਗੜ੍ਹ : ਪੰਜਾਬ 'ਚ ਪੰਚਾਇਤੀ ਚੋਣਾਂ 20 ਅਕਤੂਬਰ ਤੱਕ ਹੋ ਸਕਦੀਆਂ ਹਨ। ਇਸ ਸੰਬੰਧੀ ਸੂਬਾ ਸਰਕਾਰ ਵੱਲੋਂ ਸਟੇਟ ਕਮਿਸ਼ਨ ਨੂੰ ਪੱਤਰ ਲਿਖਿਆ ਲਿਖਿਆ ਗਿਆ ਹੈ ਕਿ ਸੂਬੇ 'ਚ 20 ਅਕਤੂਬਰ ਤੱਕ ਪੰਚਾਇਤੀ ਚੋਣਾਂ ਕਰਵਾਈਆਂ ਜਾਣ। ਪਰ ਚੋਣਾਂ ਦਾ ਸਮਾਂ ਸੂਚੀ ਅਤੇ ਪੋਲਿੰਗ ਦੀ ਤਰੀਕ ਚੋਣ ਕਮਿਸ਼ਨ ਤੈਅ ਕਰੇਗਾ

 

Have something to say? Post your comment

Subscribe