Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਹਰਿਆਣਾ

ਅਰਵਿੰਦ ਕੇਜਰੀਵਾਲ ਅੱਜ ਹਰਿਆਣਾ ਜਾਣਗੇ

September 20, 2024 09:01 AM

CM ਭਗਵੰਤ ਮਾਨ ਵੀ ਮੌਜੂਦ ਹੋਣਗੇ
ਜਗਾਧਰੀ ਦੇ ਝੰਡਾ ਚੌਕ ਤੋਂ ਦੁਪਹਿਰ 1:30 ਵਜੇ ਰੋਡ ਸ਼ੋਅ
ਯਮੁਨਾਨਗਰ : ਅਰਵਿੰਦ ਕੇਜਰੀਵਾਲ ਦਾ ਗ੍ਰਹਿ ਜ਼ਿਲ੍ਹਾ ਵੀ ਹਰਿਆਣਾ ਵਿੱਚ ਹੈ। ਉਨ੍ਹਾਂ ਦਾ ਜੱਦੀ ਪਿੰਡ ਹਿਸਾਰ ਜ਼ਿਲ੍ਹੇ ਦੇ ਖੇੜਾ ਵਿੱਚ ਹੈ। ਕੇਜਰੀਵਾਲ ਨੇ ਕਈ ਵਾਰ ਸਿਆਸੀ ਪ੍ਰੋਗਰਾਮਾਂ 'ਚ ਖੁਦ ਨੂੰ ਹਰਿਆਣਾ ਨਾਲ ਜੋੜਿਆ ਹੈ। ਡਾ: ਸੰਦੀਪ ਪਾਠਕ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ 20 ਸਤੰਬਰ ਤੋਂ ਹਰਿਆਣਾ 'ਚ ਚੋਣ ਪ੍ਰਚਾਰ ਸ਼ੁਰੂ ਕਰਨਗੇ, ਯਮੁਨਾਨਗਰ ਦੇ ਜਗਾਧਰੀ ਵਿਧਾਨ ਸਭਾ ਹਲਕੇ 'ਚ ਰੋਡ ਸ਼ੋਅ ਵੀ ਕਰਨਗੇ। ਦਰਅਸਲ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਅਰਵਿੰਦ ਕੇਜਰੀਵਾਲ ਅੱਜ ਹਰਿਆਣਾ ਆ ਰਹੇ ਹਨ। ਉਹ ਜਗਾਧਰੀ, ਯਮੁਨਾਨਗਰ ਵਿੱਚ ਰੋਡ ਸ਼ੋਅ ਕਰਨਗੇ। ਇਸ ਦੌਰਾਨ ਉਹ ਜਗਾਧਰੀ ਤੋਂ ਪਾਰਟੀ ਉਮੀਦਵਾਰ ਆਦਰਸ਼ ਪਾਲ ਲਈ ਚੋਣ ਪ੍ਰਚਾਰ ਕਰਨਗੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ।
ਕੇਜਰੀਵਾਲ ਦਾ ਰੋਡ ਸ਼ੋਅ ਜਗਾਧਰੀ ਦੇ ਝੰਡਾ ਚੌਕ ਤੋਂ ਦੁਪਹਿਰ 1:30 ਵਜੇ ਸ਼ੁਰੂ ਹੋ ਕੇ ਇੰਦਰਾ ਕਲੋਨੀ ਤੱਕ ਜਾਵੇਗਾ। ਜੇਲ੍ਹ ਤੋਂ ਬਾਹਰ ਆਏ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਗੇਮ ਪਲਾਨ ਤਿਆਰ ਕਰ ਲਿਆ ਹੈ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।

ਸੋਨੀਪਤ 'ਚ ਸ਼ਰਾਬ ਦੀ ਦੁਕਾਨ 'ਤੇ ਗੋਲੀਬਾਰੀ, 3 ਦੀ ਮੌਤ, 2 ਜ਼ਖਮੀ

ਹਰਿਆਣਾ 'ਚ ਗੈਂਗਵਾਰ, 3 ਦੀ ਮੌਤ

ਹਰਿਆਣਾ 'ਚ ਕਿਸਾਨਾਂ ਦੀ ਮਹਾਪੰਚਾਇਤ ਖਤਮ, 22 ਸਤੰਬਰ ਨੂੰ ਕਿਸਾਨ ਕੱਢਣਗੇ ਰੈਲੀ

आदित्य चौटाला इनेलो में हुए शामिल

ਕਾਂਗਰਸ ਨੇ ਹਰਿਆਣਾ ਦੇ ਇਸਰਾਨਾ (ਐਸਸੀ ਰਿਜ਼ਰਵ) ਹਲਕੇ ਤੋਂ ਪਾਰਟੀ ਉਮੀਦਵਾਰ ਦਾ ਐਲਾਨ ਕੀਤਾ

ਵਿਨੇਸ਼ ਤੇ ਬਜਰੰਗ ਪੂਨੀਆ ਦੀ ਸਿਆਸਤ 'ਚ ਐਂਟਰੀ

ਕੰਗਨਾ ਨੂੰ ਪੁੱਛ ਸਕਦੇ ਹਾਂ ਕਿ ਬਲਾ-ਤਕਾਰ ਕਿਵੇਂ ਹੁੰਦਾ ਹੈ ?: ਸਿਮਰਨਜੀਤ ਸਿੰਘ ਮਾਨ

किरण चौधरी हरियाणा से राज्यसभा  सांसद  बनने वाली 5वीं  महिला

ਹਰਿਆਣਾ 'ਚ ਨਵਾਂ ਗਠਜੋੜ, ASP ਨਾਲ ਮਿਲ ਕੇ ਲੜੇਗੀ ਚੋਣ JJP

 
 
 
 
Subscribe