Friday, September 27, 2024
 
BREAKING NEWS
BJP ਦੇ ਪੰਜਾਬ ਪ੍ਰਧਾਨ ਜਾਖੜ ਨੇ ਦਿੱਤਾ ਅਸਤੀਫਾਅੱਜ ਚੰਡੀਗੜ੍ਹ ਤੇ ਪੰਜਾਬ ਚ ਪਵੇਗਾ ਮੀਂਹ, ਤਾਪਮਾਨ 'ਚ 4.2 ਡਿਗਰੀ ਦੀ ਗਿਰਾਵਟਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਸਤੰਬਰ 2024)ਸਰਕਾਰੀ ਨੌਕਰੀਆਂ: ਇੰਡੀਅਨ ਕੋਸਟ ਗਾਰਡ ਵਿੱਚ ਅਫਸਰ ਦੀਆਂ ਅਸਾਮੀਆਂ ਲਈ ਭਰਤੀKBC 16 ਦੇ ਪਹਿਲੇ ਕਰੋੜਪਤੀ ਨੂੰ ਕੀ ਮਿਲਿਆ ? ਨਕਦ ਇਨਾਮ ਤੋਂ ਇਲਾਵਾYoutuber ਇਲਵਿਸ਼ ਯਾਦਵ ਅਤੇ ਫਾਜ਼ਿਲਪੁਰੀਆ ਦੀਆਂ ਜਾਇਦਾਦ ਜ਼ਬਤਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਮਾਣਹਾਨੀ ਦੇ ਮਾਮਲੇ 'ਚ ਦੋਸ਼ੀ ਹਾਈ ਕੋਰਟ ਨੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, 6ਵੇਂ ਪੇ-ਕਮਿਸ਼ਨ ਤੇ ਬਕਾਏ ਨੂੰ ਲੈ ਕੇ ਸੁਣਾਇਆ ਅਹਿਮ ਫੈਸਲਾਵਿਧਵਾ ਦੇ ਮੇਕਅੱਪ 'ਤੇ ਹਾਈ ਕਰੋਟ ਦੀ ਟਿੱਪਣੀ : ਸੁਪਰੀਮ ਕੋਰਟ ਨੇ ਕਿਹਾ ਇਹ ਟਿੱਪਣੀ ਬਿਲਕੁਲ ਗ਼ਲਤ ਹੈਪੰਜਾਬ ਲਾਅ ਯੂਨੀਵਰਸਿਟੀ ਵਿਵਾਦ : ਜਾਂਚ ਕਮੇਟੀ ਦੇ 9 ਵਿੱਚੋਂ 3 ਮੈਂਬਰਾਂ ਨੇ ਦਿੱਤਾ ਅਸਤੀਫਾ

ਪੰਜਾਬ

BJP ਦੇ ਪੰਜਾਬ ਪ੍ਰਧਾਨ ਜਾਖੜ ਨੇ ਦਿੱਤਾ ਅਸਤੀਫਾ

September 27, 2024 08:44 AM

ਚੰਡੀਗੜ੍ਹ : ਸੁਨੀਲ ਜਾਖੜ ਨੇ ਜੁਲਾਈ ਮਹੀਨੇ ਤੋਂ ਹੀ ਪਾਰਟੀ ਤੋਂ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ ਸੀ। ਹਾਲਾਂਕਿ ਉਹ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਮੌਕੇ ਮੌਜੂਦ ਸਨ। ਹੁਣ ਪੰਜਾਬ 'ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਇਕ ਸਾਲ ਪਹਿਲਾਂ ਹੀ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਪਾਰਟੀ ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦਾ ਅਸਤੀਫਾ ਅਜੇ ਪ੍ਰਵਾਨ ਨਹੀਂ ਕੀਤਾ ਗਿਆ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਅੱਜ ਚੰਡੀਗੜ੍ਹ ਤੇ ਪੰਜਾਬ ਚ ਪਵੇਗਾ ਮੀਂਹ, ਤਾਪਮਾਨ 'ਚ 4.2 ਡਿਗਰੀ ਦੀ ਗਿਰਾਵਟ

ਹਾਈ ਕੋਰਟ ਨੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, 6ਵੇਂ ਪੇ-ਕਮਿਸ਼ਨ ਤੇ ਬਕਾਏ ਨੂੰ ਲੈ ਕੇ ਸੁਣਾਇਆ ਅਹਿਮ ਫੈਸਲਾ

ਪੰਜਾਬ ਲਾਅ ਯੂਨੀਵਰਸਿਟੀ ਵਿਵਾਦ : ਜਾਂਚ ਕਮੇਟੀ ਦੇ 9 ਵਿੱਚੋਂ 3 ਮੈਂਬਰਾਂ ਨੇ ਦਿੱਤਾ ਅਸਤੀਫਾ

ਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼

ਜਲੰਧਰ : ਫੈਕਟਰੀ 'ਚ ਅਮੋਨੀਆ ਗੈਸ ਲੀਕ, ਇੱਕ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ

ਕਪੂਰਥਲਾ 'ਚ ਕਿਸਾਨ ਮਲਕੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ

ਪੰਜਾਬ ਦੇ 7 ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ, 25 ਤੱਕ ਮੌਸਮ ਰਹੇਗਾ ਸਾਫ

ਪੰਜਾਬ 'ਚ ਪੰਚਾਇਤੀ ਚੋਣਾਂ 20 ਅਕਤੂਬਰ ਤੱਕ ਹੋ ਸਕਦੀਆਂ ਹਨ

ਚੰਡੀਗੜ੍ਹ ਗ੍ਰਨੇਡ ਬਲਾਸਟ ਕੇਸ: ਦੂਜਾ ਮੁਲਜ਼ਮ ਵੀ ਗ੍ਰਿਫਤਾਰ

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਦੇ ਰਿਸ਼ਤੇਦਾਰਾਂ 'ਤੇ NIA ਦਾ ਛਾਪਾ

 
 
 
 
Subscribe