ਅੰਬਾਲਾ 'ਚ ਚੋਣ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇਵਾਂਗੇ। ਅਸੀਂ ਹਰ ਗਰੀਬ ਔਰਤ ਨੂੰ 2000 ਰੁਪਏ ਦੇਵਾਂਗੇ।