ਹਰਿਆਣਾ ਦੇ ਕਾਰਜਕਾਰੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਚੰਡੀਗੜ੍ਹ ਤੋਂ ਦਿੱਲੀ ਪਹੁੰਚ ਗਏ ਹਨ। ਉਹ ਹੈਲੀਕਾਪਟਰ ਰਾਹੀਂ ਦਿੱਲੀ ਪੁੱਜੇ ਹਨ। ਉਹ ਭਾਜਪਾ ਹਾਈਕਮਾਂਡ ਅਤੇ ਕੇਂਦਰੀ ਆਗੂਆਂ ਨਾਲ ਮੁਲਾਕਾਤ ਕਰਨਗੇ।