ਦੇਸ਼ ਦੀ ਸਭ ਤੋਂ ਅਮੀਰ ਵਿਧਾਇਕ ਸਾਵਿਤਰੀ ਜਿੰਦਲ ਨੇ ਹਰਿਆਣਾ ਵਿੱਚ ਭਾਜਪਾ ਨੂੰ ਆਪਣਾ ਸਮਰਥਨ ਦਿੱਤਾ ਹੈ। ਉਹ ਕੁਰੂਕਸ਼ੇਤਰ ਤੋਂ ਭਾਜਪਾ ਦੇ ਸੰਸਦ ਮੈਂਬਰ ਨਵੀਨ ਜਿੰਦਲ ਦੀ ਮਾਂ ਹੈ। ਦੱਸ ਦੇਈਏ ਕਿ ਭਾਜਪਾ ਤੋਂ ਟਿਕਟ ਨਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ।