ਹਰਿਆਣਾ ਦੇ ਪੰਚਕੂਲਾ ਵਿੱਚ ਵਿਜੇਦਸ਼ਮੀ ਮੌਕੇ ਰਾਵਣ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਸਨ।