ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦੂਸ਼ਣ ਦੀ ਸਥਿਤੀ ਨੂੰ ਲੈ ਕੇ ਦਿੱਲੀ ਸਕੱਤਰੇਤ ਵਿੱਚ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਵਾਤਾਵਰਣ ਮੰਤਰੀ ਗੋਪਾਲ ਰਾਏ ਵੀ ਮੌਜੂਦ ਸਨ।