ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਚੱਲ ਰਹੀ ਮੀਟਿੰਗ ਖਤਮ ਹੋ ਗਈ ਹੈ। ਇਹ ਮੀਟਿੰਗ ਜ਼ਿਮਨੀ ਚੋਣਾਂ ਨੂੰ ਲੈ ਕੇ ਸੀਐਮ ਯੋਗੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੋ ਘੰਟੇ ਤੋਂ ਵੱਧ ਚੱਲੀ। ਮੀਟਿੰਗ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਭੂਪੇਂਦਰ ਚੌਧਰੀ ਵੀ ਮੌਜੂਦ ਸਨ।