ਤੁਰਕੀ ਦੀ ਰਾਜਧਾਨੀ ਅੰਕਾਰਾ 'ਚ ਜ਼ਬਰਦਸਤ ਬੰਬ ਧਮਾਕਾ ਹੋਇਆ ਹੈ। ਇਹ ਧਮਾਕਾ ਕਿਉਂ ਹੋਇਆ ਇਸ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਧਮਾਕੇ 'ਚ ਕਈ ਲੋਕਾਂ ਦੀ ਮੌਤ ਹੋ ਗਈ ਹੈ। ਰਾਹਤ ਅਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ।