Saturday, January 18, 2025
 

ਜੰਮੂ ਕਸ਼ਮੀਰ

ਜੰਮੂ-ਕਸ਼ਮੀਰ : ਬਾਜ਼ਾਰ 'ਚ ਸੁੱਟਿਆ ਗਿਆ ਗ੍ਰਨੇਡ

November 03, 2024 03:51 PM

ਸ਼੍ਰੀਨਗਰ : ਜੰਮੂ-ਕਸ਼ਮੀਰ 'ਚ ਐਤਵਾਰ ਨੂੰ ਇਕ ਹੋਰ ਅੱਤਵਾਦੀ ਹਮਲਾ ਹੋਇਆ। ਅੱਤਵਾਦੀਆਂ ਨੇ ਸ਼੍ਰੀਨਗਰ ਦੇ ਸੰਡੇ ਬਾਜ਼ਾਰ 'ਤੇ ਗ੍ਰਨੇਡ ਨਾਲ ਹਮਲਾ ਕੀਤਾ, ਜਿਸ 'ਚ ਘੱਟੋ-ਘੱਟ 9 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮਹਾਰਾਜਾ ਹਰੀ ਸਿੰਘ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਹਮਲੇ ਸਮੇਂ ਐਤਵਾਰ ਬਾਜ਼ਾਰ 'ਚ ਚੰਗੀ ਭੀੜ ਸੀ। ਲੋਕ ਖਰੀਦਦਾਰੀ ਕਰ ਰਹੇ ਸਨ। ਗ੍ਰਨੇਡ ਸੁੱਟੇ ਜਾਣ ਤੋਂ ਤੁਰੰਤ ਬਾਅਦ ਉਥੇ ਮੌਜੂਦ ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਇਹ ਹਮਲਾ ਟੂਰਿਸਟ ਰਿਸੈਪਸ਼ਨ ਸੈਂਟਰ ਨੇੜੇ ਐਤਵਾਰ ਬਾਜ਼ਾਰ 'ਚ ਹੋਇਆ।

 

Have something to say? Post your comment

 
 
 
 
 
Subscribe