ਜਲੰਧਰ 'ਚ ਹੁਣੇ ਹੁਣੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕਮਿਸ਼ਨਰੇਟ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ ਹੋਈ। ਦੱਸਿਆ ਜਾ ਰਿਹਾ ਹੈ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਸੰਗਠਿਤ ਅਪਰਾਧ ਪ੍ਰਤੀ ਜ਼ੀਰੋ ਟਾਲਰੈਂਸ ਤਹਿਤ ਕਰਾਸ ਫਾਇਰਿੰਗ ਦੇ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੌਸ਼ਲ-ਬੰਬੀਹਾ ਗੈਂਗ ਨਾਲ ਜੁੜੇ 2 ਦੋਸਤਾਂ ਨੂੰ ਕਰਾਸ ਫਾਇਰਿੰਗ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ, ਦੋਵੇਂ ਗੰਭੀਰ ਜ਼ਖਮੀ ਹੋ ਗਏ ਹਨ। ਕਮਿਸ਼ਨਰੇਟ ਪੁਲੀਸ ਦੀ ਕਾਰਵਾਈ ਦੌਰਾਨ ਕਮਿਸ਼ਨਰ ਸਵਪਨ ਸ਼ਰਮਾ ਵੀ ਖ਼ੁਦ ਮੌਕੇ ’ਤੇ ਪੁੱਜੇ