ਕਾਂਗਰਸੀ ਆਗੂ ਅਤੇ 3 ਵਾਰ ਵਿਧਾਇਕ ਰਹੇ ਵੀਰ ਸਿੰਘ ਧੀਮਾਨ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ।