Saturday, January 18, 2025
 

ਨਵੀ ਦਿੱਲੀ

ਦਿੱਲੀ 'ਚ ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਸਰਕਾਰੀ ਦਫਤਰਾਂ ਦੇ ਸਮੇਂ 'ਚ ਬਦਲਾਅ

November 15, 2024 04:07 PM

ਦਿੱਲੀ 'ਚ ਵਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਆਤਿਸ਼ੀ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਦਿੱਲੀ ਭਰ ਦੇ ਸਰਕਾਰੀ ਦਫ਼ਤਰ ਹੁਣ ਵੱਖ-ਵੱਖ ਸਮੇਂ 'ਤੇ ਕੰਮ ਕਰਨਗੇ। ਦਿੱਲੀ ਨਗਰ ਨਿਗਮ ਦਫ਼ਤਰ ਹੁਣ ਸਵੇਰੇ 8.30 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਾ ਰਹੇਗਾ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੇ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5.30 ਵਜੇ ਤੱਕ ਅਤੇ ਦਿੱਲੀ ਸਰਕਾਰ ਦੇ ਦਫ਼ਤਰਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6.30 ਵਜੇ ਤੱਕ ਹੋਵੇਗਾ।

 

Have something to say? Post your comment

Subscribe