ਨਾਈਜੀਰੀਆ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਾਈਜੀਰੀਆ ਦੇ ਰਾਸ਼ਟਰਪਤੀ ਬੋਲਾ ਅਹਿਮਦ ਤਿਨੂਬੂ ਨੇ ਅਬੂਜਾ 'ਚ ਰਾਸ਼ਟਰਪਤੀ ਮਹਿਲ 'ਚ ਬੈਠਕ ਕੀਤੀ। ਇਸ ਦੌਰਾਨ ਦੋਹਾਂ ਨੇਤਾਵਾਂ ਵਿਚਾਲੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਈ।