Thursday, April 03, 2025
 

ਉੱਤਰ ਪ੍ਰਦੇਸ਼

ਗੰਨੇ ਨਾਲ ਭਰੇ ਟਰੈਕਟਰ ਨਾਲ ਬਾਈਕ ਦੀ ਟੱਕਰ

November 21, 2024 11:25 AM

ਯੂਪੀ ਦੇ ਬਿਜਨੌਰ ਵਿੱਚ ਇੱਕ ਟਰੈਕਟਰ ਅਤੇ ਬਾਈਕ ਵਿਚਾਲੇ ਹੋਈ ਟੱਕਰ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ 20 ਨਵੰਬਰ ਰਾਤ ਕਰੀਬ 8.30 ਵਜੇ ਵਾਪਰਿਆ, ਜਿਸ ਵਿਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ।ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਜ਼ਿਲਾ ਹਸਪਤਾਲ ਭੇਜ ਦਿੱਤਾ। 

 

Have something to say? Post your comment

Subscribe