Saturday, January 18, 2025
 

ਨਵੀ ਦਿੱਲੀ

ਆਪ' ਨੇ 11 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

November 21, 2024 02:58 PM

ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।

ਬ੍ਰਹਮਾ ਸਿੰਘ ਤੰਵਰ ਛਤਰਪੁਰ ਤੋਂ ਚੋਣ ਲੜਨਗੇ।

ਅਨਿਲ ਝਾਅ ਕਿਰਾੜੀ ਤੋਂ 'ਆਪ' ਦੇ ਉਮੀਦਵਾਰ ਹੋਣਗੇ

ਦੀਪਕ ਸਿੰਗਲਾ ਵਿਸ਼ਵਾਸ ਨਗਰ ਤੋਂ ਚੋਣ ਲੜਨਗੇ

ਸਰਿਤਾ ਸਿੰਘ ਰੋਹਤਾਸ ਨਗਰ ਤੋਂ 'ਆਪ' ਦੀ ਉਮੀਦਵਾਰ ਹੋਵੇਗੀ

ਬੀਬੀ ਤਿਆਗੀ ਲਕਸ਼ਮੀ ਨਗਰ ਤੋਂ 'ਆਪ' ਉਮੀਦਵਾਰ ਹੋਣਗੇ

ਰਾਮ ਸਿੰਘ ਨੇਤਾ ਜੀ ਬਦਰਪੁਰ ਤੋਂ ਉਮੀਦਵਾਰ ਹੋਣਗੇ।

ਜ਼ੁਬੈਰ ਚੌਧਰੀ ਸੀਲਮਪੁਰ ਤੋਂ 'ਆਪ' ਦੇ ਉਮੀਦਵਾਰ ਹੋਣਗੇ।

ਵੀਰ ਸਿੰਘ ਧੀਂਗਾਨ ਸੀਮਾਪੁਰੀ ਤੋਂ ਚੋਣ ਲੜਨਗੇ।

ਗੌਰਵ ਸ਼ਰਮਾ ਘੋਂਡਾ ਤੋਂ ਚੋਣ ਲੜਨਗੇ

ਮਨੋਜ ਤਿਆਗੀ ਕਰਾਵਲ ਨਗਰ ਤੋਂ 'ਆਪ' ਦੇ ਉਮੀਦਵਾਰ ਹੋਣਗੇ

ਸੋਮੇਸ਼ ਸ਼ੌਕੀਨ ਮਟਿਆਲਾ ਤੋਂ 'ਆਪ' ਦੇ ਉਮੀਦਵਾਰ ਹੋਣਗੇ।

 

Have something to say? Post your comment

Subscribe