Friday, November 22, 2024
 

ਰਾਸ਼ਟਰੀ

ਕੈਮੀਕਲ ਫੈਕਟਰੀ 'ਚ ਗੈਸ ਲੀਕ, ਤਿੰਨ ਦੀ ਮੌਤ

November 22, 2024 02:36 PM

ਮਹਾਰਾਸ਼ਟਰ ਦੇ ਸਾਂਗਲੀ 'ਚ ਖਾਦ ਪਲਾਂਟ 'ਚ ਗੈਸ ਲੀਕ ਹੋ ਗਈ ਹੈ। ਗੈਸ ਲੀਕ ਹੋਣ ਕਾਰਨ ਤਿੰਨ ਦੀ ਮੌਤ ਹੋ ਗਈ ਜਦਕਿ ਨੌਂ ਦੀ ਸਿਹਤ ਵਿਗੜ ਗਈ ਹੈ। 9 ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

 

Have something to say? Post your comment

 
 
 
 
 
Subscribe