ਮਹਾਰਾਸ਼ਟਰ ਦੇ ਸਾਂਗਲੀ 'ਚ ਖਾਦ ਪਲਾਂਟ 'ਚ ਗੈਸ ਲੀਕ ਹੋ ਗਈ ਹੈ। ਗੈਸ ਲੀਕ ਹੋਣ ਕਾਰਨ ਤਿੰਨ ਦੀ ਮੌਤ ਹੋ ਗਈ ਜਦਕਿ ਨੌਂ ਦੀ ਸਿਹਤ ਵਿਗੜ ਗਈ ਹੈ। 9 ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।