ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਤੋਂ ਪਹਿਲੀ ਵਾਰ ਚੋਣ ਲੜਨ ਵਾਲੀ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਇੱਕ ਲੱਖ ਤੋਂ ਵੱਧ ਵੋਟਾਂ ਦੀ ਲੀਡ ਲੈ ਲਈ ਹੈ।
ਪ੍ਰਿਅੰਕਾ ਗਾਂਧੀ ਵੋਟਾਂ ਦੀ ਗਿਣਤੀ ਦੇ ਸ਼ੁਰੂ ਤੋਂ ਹੀ ਲਗਾਤਾਰ ਅੱਗੇ ਵਧ ਰਹੀ ਹੈ। ਚੋਣ ਕਮਿਸ਼ਨ ਮੁਤਾਬਕ ਪ੍ਰਿਅੰਕਾ ਗਾਂਧੀ ਵਾਡਰਾ ਇੱਕ ਲੱਖ ਤੋਂ ਵੱਧ ਵੋਟਾਂ ਨਾਲ ਅੱਗੇ ਚੱਲ ਰਹੀ ਹੈ।