ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭੁਵਨੇਸ਼ਵਰ ਵਿੱਚ ਪੁਲਿਸ ਡਾਇਰੈਕਟਰ ਜਨਰਲ ਅਤੇ ਪੁਲਿਸ ਇੰਸਪੈਕਟਰ ਜਨਰਲ ਦੀ ਆਲ ਇੰਡੀਆ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਓਡੀਸ਼ਾ ਦੇ ਤਿੰਨ ਦਿਨਾਂ ਦੌਰੇ 'ਤੇ ਹੋਣਗੇ। ਉੜੀਸਾ ਦੇ ਕਾਨੂੰਨ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅੱਜ ਰਾਤ ਭੁਵਨੇਸ਼ਵਰ ਪਹੁੰਚਣਗੇ ਅਤੇ 1 ਦਸੰਬਰ ਦੀ ਦੁਪਹਿਰ ਤੱਕ ਓਡੀਸ਼ਾ 'ਚ ਰੁਕਣਗੇ।