NIA Raid in Mansa
ਅੱਜ ਤੜਕਸਾਰ ਇਹ ਖਬਰ ਸਾਹਮਣੇ ਆਈ ਹੈ ਕਿ NIA ਵੱਲੋਂ ਪੰਜਾਬ ਵਿੱਚ ਕਈ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਖਬਰ ਅਨੁਸਾਰ ਇਹ ਛਾਪੇਮਾਰੀ ਪੰਜਾਬ ਦੇ ਜਿਲਾ ਮਾਨਸਾ ਤੋਂ ਸ਼ੁਰੂ ਹੋਈ ਹੈ। ਖਬਰ ਲਿਖੇ ਜਾਣ ਤੱਕ ਇਸ ਦਾ ਕੋਈ ਠੋਸ ਕਾਰਨ ਸਾਹਮਣੇ ਨਹੀਂ ਆ ਸਕਿਆ, ਇਹ ਛਾਪੇਮਾਰੀ ਵਿਸ਼ਾਲ ਸਿੰਘ ਦੇ ਘਰ ਕੀਤੀ ਜਾ ਰਹੀ ਹੈ