'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 'ਆਪ' ਦਿੱਲੀ 'ਚ ਆਪਣੇ ਦਮ 'ਤੇ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ।