ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ 'ਤੇ ਕੁਵੈਤ ਪਹੁੰਚਣਗੇ। ਭਾਰਤ ਅਤੇ ਕੁਵੈਤ ਵਿਚਾਲੇ ਰੱਖਿਆ ਅਤੇ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਗੱਲਬਾਤ ਹੋਵੇਗੀ। ਇਸ ਤੋਂ ਪਹਿਲਾਂ 1981 ਵਿੱਚ ਇੰਦਰਾ ਗਾਂਧੀ ਕੁਵੈਤ ਗਈ ਸੀ।