ਜੀਐਸਟੀ ਕੌਂਸਲ ਦੀ 55ਵੀਂ ਮੀਟਿੰਗ ਰਾਜਸਥਾਨ ਦੇ ਜੈਸਲਮੇਰ ਵਿੱਚ ਹੋਵੇਗੀ। ਸਿਹਤ ਬੀਮਾ ਪ੍ਰੀਮੀਅਮ 'ਤੇ ਟੈਕਸ ਛੋਟ ਦੇਣ ਦਾ ਫੈਸਲਾ ਲਿਆ ਜਾ ਸਕਦਾ ਹੈ।