Friday, November 22, 2024
 

ਚੰਡੀਗੜ੍ਹ / ਮੋਹਾਲੀ

ਨਵਾਂਗਾਓਂ ਦੀ 29 ਸਾਲਾ ਔਰਤ corona ਪਾਜ਼ੇਟਿਵ

May 25, 2020 06:28 PM

ਮੋਹਾਲੀ : ਮੋਹਾਲੀ ਜ਼ਿਲ੍ਹਾ ਜ਼ਿਆਦਾ ਦੇਰ ਤੱਕ ਕੋਰੋਨਾ ਮੁਕਤ ਨਹੀਂ ਰਹਿ ਸਕਿਆ ਹੈ ਕਿਉਂਕਿ ਸੋਮਵਾਰ ਨੂੰ ਕੋਰੋਨਾ ਵਾਇਰਸ (new case of coronavirus) ਦੇ ਨਵੇਂ ਕੇਸ ਦੀ ਪੁਸ਼ਟੀ ਕੀਤੀ ਗਈ ਹੈ। ਜ਼ਿਲ੍ਹੇ ਦੇ ਨਵਾਂਗਾਓਂ ਦੀ 29 ਸਾਲਾ ਇਕ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ (coronavirus report positive) ਪਾਈ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ (civil surgeon dr. manjit singh) ਨੇ ਦੱਸਿਆ ਕਿ ਉਕਤ ਔਰਤ ਦੀ ਡਿਲੀਵਰੀ ਚੰਡੀਗੜ੍ਹ ਦੇ ਸੈਕਟਰ-16 (chandigarh sector-16) ਸਥਿਤ ਹਸਪਤਾਲ 'ਚ ਕੀਤੀ ਗਈ ਸੀ ਪਰ ਚੰਗੀ ਗੱਲ ਇਹ ਰਹੀ ਕਿ ਬੱਚੇ ਦੀ ਕੋਰੋਨਾ ਰਿਪੋਰਟ ਨੈਗੇਟਿਵ ਪਾਈ ਗਈ ਹੈ।

 

Have something to say? Post your comment

Subscribe